Psalms 119:113 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜਿਹੜੇ ਪੂਰੀ ਤਰ੍ਹਾਂ ਤੁਹਾਡੇ ਵਫ਼ਾਦਾਰ ਨਹੀਂ ਹਨ। ਪਰ ਮੈਂ ਤੁਹਾਡੀਆਂ ਸਿੱਖਿਆਵਾ ਨੂੰ ਪਿਆਰ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਦੁਚਿੱਤਿਆਂ ਨਾਲ ਖੁਣਸ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਪ੍ਰੀਤ ਰੱਖਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਦੁਚਿੱਤਿਆਂ ਨਾਲ ਖੁਣਸ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਪ੍ਰੀਤ ਰੱਖਦਾ ਹਾਂ।