Psalms 119:116 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਹਾਡੇ ਵਾਅਦੇ ਅਨੁਸਾਰ ਮੈਨੂੰ ਸਹਾਰਾ ਦਿਉ ਅਤੇ ਮੈਂ ਜੀਵਾਂਗਾ। ਮੈਂ ਤੁਹਾਡੇ ਵਿੱਚ ਯਕੀਨ ਰੱਖਦਾ ਹਾਂ। ਇਸ ਲਈ ਮੈਨੂੰ ਨਿਰਾਸ਼ ਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਬਚਨ ਅਨੁਸਾਰ ਮੈਨੂੰ ਥਮ੍ਹ ਭਈ ਮੈਂ ਜੀਉਂਦਾ ਰਹਾਂ, ਅਤੇ ਆਪਣੀ ਤਾਂਘ ਤੋਂ ਸ਼ਰਮਿੰਦਾ ਨਾ ਹੋਵਾਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਬਚਨ ਅਨੁਸਾਰ ਮੈਨੂੰ ਥਮ ਕਿ ਮੈਂ ਜਿਉਂਦਾ ਰਹਾਂ, ਅਤੇ ਆਪਣੀ ਤਾਂਘ ਤੋਂ ਸ਼ਰਮਿੰਦਾ ਨਾ ਹੋਵਾਂ!