Psalms 119:118 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਸੀਂ ਹਰ ਉਸ ਬੰਦੇ ਤੋਂ ਇਨਕਾਰ ਕਰ ਦਿੰਦੇ ਹੋ ਜਿਹੜਾ ਤੁਹਾਡੇ ਨੇਮ ਤੋੜਦਾ ਹੈ। ਕਿਉਂਕਿ ਉਨ੍ਹਾਂ ਨੇ ਝੂਠ ਆਖਿਆ ਜਦੋਂ ਉਨ੍ਹਾਂ ਨੇ ਤੁਹਾਡਾ ਅਨੁਸਰਣ ਕਰਨ ਲਈ ਹਾਂ ਕੀਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਤੇਰੀਆਂ ਬਿਧੀਆਂ ਤੋਂ ਬੇਮੁਖ ਹੋ ਜਾਂਦੇ ਹਨ ਉਨ੍ਹਾਂ ਨੂੰ ਤੈਂ ਸੁੱਟ ਦਿੱਤਾ ਹੈ, ਕਿਉਂ ਜੋ ਉਨ੍ਹਾਂ ਦੀ ਚਲਾਕੀ ਫ਼ਰੇਬ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਤੇਰੀਆਂ ਬਿਧੀਆਂ ਤੋਂ ਬੇਮੁੱਖ ਹੋ ਜਾਂਦੇ ਹਨ ਉਨ੍ਹਾਂ ਨੂੰ ਤੂੰ ਸੁੱਟ ਦਿੱਤਾ ਹੈ, ਕਿਉਂ ਜੋ ਉਨ੍ਹਾਂ ਦੀ ਚਲਾਕੀ ਫ਼ਰੇਬ ਹੈ।