Psalms 119:128 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਧਿਆਨ ਨਾਲ ਤੁਹਾਡੇ ਸਾਰੇ ਆਦੇਸ਼ਾ ਨੂੰ ਮੰਨਦਾ ਹਾਂ ਮੈਂ ਝੂਠੀਆਂ ਸਿੱਖਿਆਵਾਂ ਨੂੰ ਨਫ਼ਰਤ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਮੈਂ ਤੇਰੇ ਸਾਰੇ ਦੇ ਸਾਰੇ ਫ਼ਰਮਾਨ ਠੀਕ ਸਮਝਦਾ ਹੈਂ, ਅਤੇ ਹਰ ਝੂਠੇ ਮਾਰਗ ਤੋਂ ਘਿਣ ਕਰਦਾ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਤੇਰੇ ਸਾਰੇ ਦੇ ਸਾਰੇ ਫ਼ਰਮਾਨ ਠੀਕ ਸਮਝਦਾ ਹਾਂ, ਅਤੇ ਹਰ ਝੂਠੇ ਮਾਰਗ ਤੋਂ ਘਿਣ ਕਰਦਾ ਹਾਂ।