Psalms 119:129 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਹਾਡਾ ਕਰਾਰ ਸ਼ਾਨਦਾਰ ਹੈ। ਇਸੇ ਲਈ ਮੈਂ ਇਸ ਉੱਤੇ ਚੱਲਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੀਆਂ ਸਾਖੀਆਂ ਅਚਰਜ ਹਨ, ਏਸ ਲਈ ਮੇਰੀ ਜਾਨ ਉਨ੍ਹਾਂ ਦੀ ਪਾਲਨਾ ਕਰਦੀ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੀਆਂ ਸਾਖੀਆਂ ਅਚਰਜ਼ ਹਨ, ਇਸ ਲਈ ਮੇਰੀ ਜਾਨ ਉਨ੍ਹਾਂ ਦੀ ਪਾਲਣਾ ਕਰਦੀ ਹੈ!