Psalms 119:145 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਪੂਰੇ ਦਿਲ ਨਾਲ ਪੁਕਾਰਦਾ ਹਾਂ, ਯਹੋਵਾਹ। ਮੈਨੂੰ ਉੱਤਰ ਦਿਉ। ਮੈਂ ਤੁਹਾਡੇ ਆਦੇਸ਼ ਮੰਨਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਸਾਰੇ ਮਨ ਨਾਲ ਪੁਕਾਰਿਆ, ਹੇ ਯਹੋਵਾਹ, ਮੈਨੂੰ ਉੱਤਰ ਦੇਹ, ਮੈਂ ਤੇਰੀਆਂ ਬਿਧੀਆਂ ਨੂੰ ਸਾਂਭ ਰੱਖਾਂਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਸਾਰੇ ਮਨ ਨਾਲ ਪੁਕਾਰਿਆ, ਹੇ ਯਹੋਵਾਹ, ਮੈਨੂੰ ਉੱਤਰ ਦੇ, ਮੈਂ ਤੇਰੀਆਂ ਬਿਧੀਆਂ ਨੂੰ ਸਾਂਭ ਰੱਖਾਂਗਾ!