Psalms 119:153 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੇਰੇ ਦੁੱਖ ਤੱਕੋ ਅਤੇ ਮੈਨੂੰ ਬਚਾਉ। ਮੈਂ ਤੁਹਾਡੀਆਂ ਸਿੱਖਿਆਵਾ ਨੂੰ ਭੁੱਲਿਆ ਨਹੀਂ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਦੁਖ ਨੂੰ ਵੇਖ ਤੇ ਮੈਨੂੰ ਛੁਡਾ, ਕਿਉਂ ਜੋ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਦੁੱਖ ਦੇ ਵੇਲੇ ਵੇਖ ਤੇ ਮੈਨੂੰ ਛੁਡਾ, ਕਿਉਂ ਜੋ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ!