Psalms 119:161 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਕਤੀਸ਼ਾਲੀ ਆਗੂਆ ਨੇ ਮੇਰੇ ਉੱਤੇ ਅਕਾਰਣ ਹੀ ਹਮਲਾ ਕੀਤਾ। ਪਰ ਮੈਂ ਡਰਦਾ ਅਤੇ ਸਿਰਫ਼ ਤੁਹਾਡੇ ਹੀ ਨੇਮ ਦਾ ਆਦਰ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਸਰਦਾਰਾਂ ਨੇ ਧਗਾਣੇ ਮੇਰਾ ਪਿੱਛਾ ਕੀਤਾ, ਪਰ ਮੇਰਾ ਮਨ ਤੇਰੇ ਬਚਨ ਤੋਂ ਭੈ ਰੱਖਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਰਦਾਰਾਂ ਨੇ ਧਿਗਾਣੇ ਮੇਰਾ ਪਿੱਛਾ ਕੀਤਾ, ਪਰ ਮੇਰਾ ਮਨ ਤੇਰੇ ਬਚਨ ਤੋਂ ਭੈਅ ਰੱਖਦਾ ਹੈ।