Psalms 119:169 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੇਰਾ ਖੁਸ਼ੀ ਭਰਿਆ ਗੀਤ ਸੁਣੋ। ਮੈਨੂੰ ਬਚਾਉ ਜਿਵੇਂ ਤੁਸੀਂ ਸਿਆਣਾ ਇਕਰਾਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਪੁਕਾਰ, ਹੇ ਯਹੋਵਾਹ, ਤੇਰੇ ਹਜ਼ੂਰ ਪਹੁੰਚੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਸਮਝ ਦੇਹ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਪੁਕਾਰ, ਹੇ ਯਹੋਵਾਹ, ਤੇਰੇ ਹਜ਼ੂਰ ਪਹੁੰਚੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਸਮਝ ਦੇ!