Psalms 119:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੇ ਸੇਵਕ, ਮੇਰੇ ਨਾਲ, ਚੰਗਾ ਰਹਿ। ਤਾਂ ਜੋ ਮੈਂ ਤੁਹਾਡੇ ਆਦੇਸ਼ਾਂ ਨੂੰ ਮੰਨਣ ਅਤੇ ਜਿਉਣ ਦੇ ਯੋਗ ਹੋ ਜਾਵਾਂ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਸੇਵਕ ਉੱਤੇ ਉਪਕਾਰ ਕਰ ਭਈ ਮੈਂ ਜੀਉਂਦਾ ਰਹਾਂ, ਤੇ ਤੇਰੇ ਬਚਨ ਦੀ ਪਾਲਨਾ ਕਰਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਸੇਵਕ ਉੱਤੇ ਉਪਕਾਰ ਕਰ ਕਿ ਮੈਂ ਜਿਉਂਦਾ ਰਹਾਂ, ਤੇ ਤੇਰੇ ਬਚਨ ਦੀ ਪਾਲਣਾ ਕਰਾਂ।