Psalms 119:176 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਗੁਆਚੀ ਭੇਡਾਂ ਵਾਂਗ ਭਟਕਿਆ ਹਾਂ। ਮੇਰੀ ਤਲਾਸ਼ ਵਿੱਚ ਆਉ। ਯਹੋਵਾਹ, ਮੈਂ ਤੁਹਾਡਾ ਸੇਵਕ ਹਾਂ, ਅਤੇ ਮੈਂ ਤੁਹਾਡੇ ਆਦੇਸ਼ਾ ਨੂੰ ਭੁੱਲਿਆ ਨਹੀਂ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਗੁਆਚੀ ਹੋਈ ਭੇਡ ਵਾਂਙੁ ਭਟਕ ਗਿਆ ਹਾਂ, ਆਪਣੇ ਦਾਸ ਨੂੰ ਭਾਲ, ਕਿਉਂ ਜੋ ਮੈਂ ਤੇਰੇ ਹੁਕਮ ਨਹੀਂ ਭੁੱਲਦਾ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਗੁਆਚੀ ਹੋਈ ਭੇਡ ਵਾਂਗੂੰ ਭਟਕ ਗਿਆ ਹਾਂ, ਆਪਣੇ ਦਾਸ ਨੂੰ ਭਾਲ, ਕਿਉਂ ਜੋ ਮੈਂ ਤੇਰੇ ਹੁਕਮ ਨਹੀਂ ਭੁੱਲਦਾ ਹਾਂ।