Psalms 119:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੈਨੂੰ ਆਪਣੇ ਨੇਮਾ ਦੀ ਸਿੱਖਿਆ ਦੇਵੋ, ਅਤੇ ਮੈਂ ਉਨ੍ਹਾਂ ਉੱਤੇ ਚੱਲਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਤੂੰ ਆਪਣੀਆਂ ਬਿਧੀਆਂ ਦਾ ਰਾਹ ਮੈਨੂੰ ਸਿਖਲਾ, ਤਾਂ ਮੈਂ ਅੰਤ ਤੀਕ ਉਹ ਨੂੰ ਸੰਭਾਲੀ ਰੱਖਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਤੂੰ ਆਪਣੀਆਂ ਬਿਧੀਆਂ ਦਾ ਰਾਹ ਮੈਨੂੰ ਸਿਖਲਾ, ਤਾਂ ਮੈਂ ਅੰਤ ਤੱਕ ਉਹ ਨੂੰ ਸੰਭਾਲੀ ਰੱਖਾਂਗਾ।