Psalms 119:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਮਝਣ ਵਿੱਚ ਮੇਰੀ ਮਦਦ ਕਰੋ, ਅਤੇ ਮੈਂ ਤੁਹਾਡੀਆਂ ਸਿੱਖਿਆਵਾਂ ਮੰਨਾਗਾ। ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਮੰਨਾਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਨੂੰ ਸਮਝ ਦੇਹ ਅਤੇ ਮੈਂ ਤੇਰੀ ਬਿਵਸਥਾ ਨੂੰ ਸਾਂਭਾਂਗਾ, ਸਗੋਂ ਆਪਣੇ ਸਾਰੇ ਮਨ ਨਾਲ ਉਹ ਦੀ ਪਾਲਨਾ ਕਰਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਨੂੰ ਸਮਝ ਦੇ ਅਤੇ ਮੈਂ ਤੇਰੀ ਬਿਵਸਥਾ ਨੂੰ ਸਾਂਭਾਂਗਾ, ਸਗੋਂ ਆਪਣੇ ਸਾਰੇ ਮਨ ਨਾਲ ਉਹ ਦੀ ਪਾਲਣਾ ਕਰਾਂਗਾ।