Psalms 119:41 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੈਨੂੰ ਆਪਣਾ ਸੱਚਾ ਪਿਆਰ ਦਰਸਾਉ। ਮੈਨੂੰ ਬਚਾਉ ਜਿਵੇਂ ਕਿ ਤੁਸੀਂ ਵਾਅਦਾ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਤੇਰੀ ਦਯਾ ਮੇਰੇ ਉੱਤੇ ਆਵੇ, ਤੇਰਾ ਬਚਾਓ ਵੀ ਤੇਰੇ ਬਚਨ ਅਨੁਸਾਰ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਤੇਰੀ ਦਯਾ ਮੇਰੇ ਉੱਤੇ ਆਵੇ, ਤੇਰਾ ਬਚਾਓ ਵੀ ਤੇਰੇ ਬਚਨ ਅਨੁਸਾਰ!