Psalms 119:48 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੈਂ ਤੁਹਾਡੇ ਆਦੇਸ਼ਾ ਦੀ ਉਸਤਤਿ ਕਰਦਾ ਹਾਂ। ਮੈਂ ਉਨ੍ਹਾ ਨੂੰ ਪਿਆਰ ਕਰਦਾ ਹਾਂ। ਅਤੇ ਮੈਂ ਉਨ੍ਹਾ ਦਾ ਅਧਿਐਨ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੇਰੇ ਹੁਕਮਾਂ ਵੱਲ ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ ਆਪਣੇ ਹੱਥ ਅੱਡਾਂਗਾ, ਅਤੇ ਤੇਰੀਆਂ ਬਿਧੀਆਂ ਵਿੱਚ ਲੀਨ ਹੋਵਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੇ ਹੁਕਮਾਂ ਵੱਲ ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ ਆਪਣੇ ਹੱਥ ਅੱਡਾਂਗਾ, ਅਤੇ ਤੇਰੀਆਂ ਬਿਧੀਆਂ ਵਿੱਚ ਲੀਨ ਹੋਵਾਂਗਾ।