Psalms 119:49 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਆਪਣਾ ਵਾਅਦਾ ਯਾਦ ਕਰੋ ਜੋ ਤੁਸਾਂ ਮੇਰੇ ਨਾਲ ਕੀਤਾ ਸੀ। ਉਹ ਵਾਅਦਾ ਮੈਨੂੰ ਆਸ ਬੁਨ੍ਹਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਸੇਵਕ ਲਈ ਉਹ ਬਚਨ ਚੇਤੇ ਕਰ, ਜਿਹ ਦੇ ਉੱਤੇ ਤੈਂ ਮੈਨੂੰ ਆਸ ਦੁਆਈ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਸੇਵਕ ਲਈ ਉਹ ਬਚਨ ਚੇਤੇ ਕਰ, ਜਿਹ ਦੇ ਉੱਤੇ ਤੂੰ ਮੈਨੂੰ ਆਸ ਦੁਆਈ ਹੈ!