Psalms 119:56 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਇਸ ਤਰ੍ਹਾਂ ਵਾਪਰਦਾ ਕਿਉਂਕਿ ਮੈਂ ਤੁਹਾਡੇ ਆਦੇਸ਼ਾ ਨੂੰ ਧਿਆਨ ਨਾਲ ਮੰਨਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਮੈਨੂੰ ਏਸ ਲਈ ਹੋਇਆ, ਭਈ ਮੈਂ ਤੇਰੇ ਫ਼ਰਮਾਨਾਂ ਨੂੰ ਸੰਭਾਲਿਆ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਮੈਨੂੰ ਇਸ ਲਈ ਹੋਇਆ, ਕਿ ਮੈਂ ਤੇਰੇ ਫ਼ਰਮਾਨਾਂ ਨੂੰ ਸੰਭਾਲਿਆ ਹੈ।