Psalms 119:57 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੈਂ ਫ਼ੈਸਲਾ ਕੀਤਾ ਸੀ ਕਿ ਤੁਹਾਡੇ ਆਦੇਸ਼ਾ ਨੂੰ ਮੰਨਣਾ ਮੇਰਾ ਫ਼ਰਜ਼ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਮੇਰਾ ਭਾਗ ਹੈ, ਮੈਂ ਆਖਿਆ, ਮੈਂ ਤੇਰਿਆਂ ਬਚਨਾਂ ਦੀ ਪਾਲਨਾ ਕਰਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਮੇਰਾ ਭਾਗ ਹੈ, ਮੈਂ ਆਖਿਆ, ਮੈਂ ਤੇਰਿਆਂ ਬਚਨਾਂ ਦੀ ਪਾਲਣਾ ਕਰਾਂਗਾ।