Psalms 119:81 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਇੰਤਜ਼ਾਰ ਵਿੱਚ ਮੈਂ ਮਰਨ ਕੰਢੇ ਹਾਂ ਕਿ ਤੁਸੀਂ ਮੈਨੂੰ ਬਚਾਉ। ਪਰ ਹੇ ਯਹੋਵਾਹ ਮੈਂ ਤੁਹਾਡੇ ਬਚਨਾਂ ਵਿੱਚ ਯਕੀਨ ਰੱਖਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਰੀ ਜਾਨ ਤੇਰੀ ਮੁਕਤੀ ਲਈ ਖੁੱਸਦੀ ਹੈ, ਮੈਂ ਤੇਰੇ ਬਚਨ ਦੀ ਉਡੀਕ ਵਿੱਚ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਜਾਨ ਤੇਰੀ ਮੁਕਤੀ ਲਈ ਖੁੱਸਦੀ ਹੈ, ਮੈਂ ਤੇਰੇ ਬਚਨ ਦੀ ਉਡੀਕ ਵਿੱਚ ਹਾਂ।