Psalms 119:82 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈ ਉਨ੍ਹਾਂ ਚੀਜ਼ਾਂ ਲਈ ਤੱਕਦਾ ਰਹਿੰਦਾ ਹਾਂ ਜਿਨ੍ਹਾਂ ਦਾ ਤੁਸੀਂ ਵਾਅਦਾ ਕੀਤਾ ਸੀ। ਪਰ ਮੇਰੀਆਂ ਅੱਖਾਂ ਥੱਕ ਜਾਂਦੀਆਂ ਹਨ। ਯਹੋਵਾਹ, ਤੁਸੀਂ ਮੈਨੂੰ ਕਦੋਂ ਸੁਕੂਨ ਪਹੁੰਚਾਉਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀਆਂ ਅੱਖਾਂ ਤੇਰੇ ਬਚਨ ਲਈ ਪੱਕ ਗਈਆਂ, ਮੈਂ ਆਖਦਾ ਹਾਂ, ਤੂੰ ਮੈਨੂੰ ਕਦ ਸ਼ਾਂਤੀ ਦੇਵੇਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀਆਂ ਅੱਖਾਂ ਤੇਰੇ ਬਚਨ ਲਈ ਪੱਕ ਗਈਆਂ, ਮੈਂ ਆਖਦਾ ਹਾਂ, ਤੂੰ ਮੈਨੂੰ ਕਦ ਸ਼ਾਂਤੀ ਦੇਵੇਂਗਾ?