Psalms 119:89 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਹਾਡਾ ਸ਼ਬਦ ਸਦਾ ਰਹਿੰਦਾ ਹੈ। ਤੁਹਾਡਾ ਸ਼ਬਦ ਹਮੇਸ਼ਾ ਸਵਰਗ ਵਿੱਚ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਸਦਾ ਤੀਕ ਤੇਰਾ ਬਚਨ ਅਕਾਸ਼ ਉੱਤੇ ਇਸਥਿਰ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਸਦਾ ਤੱਕ ਤੇਰਾ ਬਚਨ ਅਕਾਸ਼ ਉੱਤੇ ਸਥਿਰ ਹੈ!