Psalms 119:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਨੌਜਵਾਨ ਬੰਦਾ, ਤੁਹਾਡੀਆਂ ਸਿੱਖਿਆਵਾਂ ਉੱਤੇ ਚੱਲਦਿਆਂ, ਸ਼ੁੱਧ ਜੀਵਨ ਕਿਵੇਂ ਜਿਉਂ ਸੱਕਦਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਜੁਆਨ ਕਿਦਾਂ ਆਪਣੀ ਚਾਲ ਨੂੰ ਸੁੱਧ ਰੱਖੇॽ ਉਹ ਤੇਰੇ ਬਚਨ ਦੇ ਅਨੁਸਾਰ ਉਹ ਦੀ ਚੌਕਸੀ ਕਰੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੁਆਨ ਕਿੱਦਾਂ ਆਪਣੀ ਚਾਲ ਨੂੰ ਸੁੱਧ ਰੱਖੇ? ਉਹ ਤੇਰੇ ਬਚਨ ਦੇ ਅਨੁਸਾਰ ਉਹ ਦੀ ਚੌਕਸੀ ਕਰੇ।