Psalms 119:97 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਹਾ, ਮੈਂ ਤੁਹਾਡੀਆਂ ਸਿੱਖਿਆਵਾਂ ਨੂੰ ਪਿਆਰ ਕਰਦਾ ਹਾਂ, ਯਹੋਵਾਹ। ਮੈਂ ਹਰ ਵੇਲੇ ਉਨ੍ਹਾਂ ਦੀਆਂ ਗੱਲਾਂ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੇਰੀ ਬਿਵਸਥਾ ਨਾਲ ਕਿੰਨੀ ਪ੍ਰੀਤ ਰੱਖਦਾ ਹਾਂ, ਦਿਨ ਭਰ ਮੈਂ ਉਹ ਦੇ ਵਿੱਚ ਲੀਨ ਰਹਿੰਦਾ ਹਾਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੀ ਬਿਵਸਥਾ ਨਾਲ ਕਿੰਨੀ ਪ੍ਰੀਤ ਰੱਖਦਾ ਹਾਂ, ਦਿਨ ਭਰ ਮੈਂ ਉਹ ਦੇ ਵਿੱਚ ਲੀਨ ਰਹਿੰਦਾ ਹਾਂ!