Psalms 12:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੈਨੂੰ ਬਚਾਉ। ਸਾਰੇ ਚੰਗੇ ਲੋਕ ਚੱਲੇ ਗਏ ਹਨ। ਧਰਤੀ ਉਤਲੀ ਮਾਨਵਤਾ ਵਿੱਚ ਕੋਈ ਵੀ ਸੱਚਾ ਆਸਥਾਵਾਨ ਨਹੀਂ ਬਚਿਆ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਬਚਾ ਲੈ ਕਿਉਂ ਜੋ ਭਗਤ ਮੁੱਕ ਗਏ ਹਨ, ਅਤੇ ਆਦਮੀ ਦੀ ਸੰਤਾਨ ਵਿੱਚੋਂ ਈਮਾਨਦਾਰ ਜਾਂਦੇ ਰਹੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਬਚਾ ਲੈ ਕਿਉਂ ਜੋ ਧਰਮੀ ਜਨ ਮੁੱਕ ਗਏ ਹਨ, ਅਤੇ ਆਦਮੀ ਦੀ ਸੰਤਾਨ ਵਿੱਚੋਂ ਵਫ਼ਾਦਾਰ ਜਾਂਦੇ ਰਹੇ ਹਨ।