Psalms 12:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਉਨ੍ਹਾਂ ਚਾਪਲੂਸੀ ਭਰੇ ਬੁਲ੍ਹਾਂ ਅਤੇ ਸ਼ੇਖੀ ਮਾਰਦੀਆਂ ਜੀਭਾਂ ਵਾਲੇ ਲੋਕਾਂ ਨੂੰ ਤੜੀਪਾਰ ਕਰ ਦੇਵੇ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਸਾਰੇ ਚੋਪੜੇ ਬੁੱਲਾਂ ਨੂੰ, ਨਾਲੇ ਉਸ ਜੀਭ ਨੂੰ ਜਿਹੜੀ ਵੱਡੇ ਬੋਲ ਬੋਲਦੀ ਹੈ ਵੱਢ ਸੁੱਟੇਗਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਸਾਰੇ ਚੋਪੜੇ ਬੁੱਲ੍ਹਾਂ ਨੂੰ ਨਾਲੇ ਉਸ ਜੀਭ ਨੂੰ ਜਿਹੜੀ ਵੱਡੇ ਬੋਲ ਬੋਲਦੀ ਹੈ, ਵੱਢ ਸੁੱਟੇਗਾ।