Psalms 12:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਆਖਦੇ ਹਨ, “ਅਸੀਂ ਢੁਕਵੇਂ ਝੂਠ ਬੋਲਾਂਗੇ ਅਤੇ ਬਹੁਤ ਮਹੱਤਵਪੂਰਣ ਬਣ ਜਾਵਾਂਗੇ। ਅਸੀਂ ਜਾਣਦੇ ਹਾਂ ਕਿ ਕੀ ਆਖਣਾ ਹੈ, ਇਸ ਲਈ ਕੋਈ ਵੀ ਸਾਡਾ ਮਾਲਕ ਨਹੀਂ ਹੋਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਜਿਨ੍ਹਾਂ ਨੇ ਆਖਿਆ ਹੈ ਭਈ ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ। ਸਾਡੇ ਬੁੱਲ੍ਹ ਸਾਡੇ ਆਪਣੇ ਹੀ ਹਨ, ਕੌਣ ਸਾਡਾ ਮਾਲਕ ਹੈॽ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹਨਾਂ ਨੇ ਆਖਿਆ ਹੈ ਕਿ ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ। ਸਾਡੇ ਬੁੱਲ੍ਹ ਸਾਡੇ ਆਪਣੇ ਹੀ ਹਨ, ਕੌਣ ਸਾਡਾ ਮਾਲਕ ਹੈ?