Psalms 12:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ ਆਖਦਾ, “ਬੁਰੇ ਵਿਅਕਤੀ ਗਰੀਬੜਿਆਂ ਦੀ ਚੋਰੀ ਕਰ ਰਹੇ ਹਨ, ਉਹ ਬੇਸਹਾਰਿਆਂ ਦਾ ਮਾਲ ਲੁੱਟ ਰਹੇ ਹਨ। ਪਰ ਹੁਣ ਉਨ੍ਹਾਂ ਥੱਕਿਆਂ ਅਤੇ ਹਾਰਿਆਂ ਹੋਇਆਂ ਨਾਲ ਮੈਂ ਖਲੋਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਹ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਕਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਸ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਂਕਦਾ ਹੈ।