Psalms 12:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੇ ਸ਼ਬਦ ਸੱਚੇ ਅਤੇ ਪਵਿੱਤਰ ਹਨ, ਜਿਵੇਂ ਸੱਚਮੁੱਚ ਚਾਂਦੀ ਸੱਤ ਵੇਰਾਂ ਤਪਾਈ ਗਈ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੇ ਬਚਨ ਪਾਕ ਬਚਨ ਹਨ, ਉਸ ਚਾਂਦੀ ਵਰਗੇ ਜਿਹੜੀ ਮਿੱਟੀ ਦੀ ਭੱਠੀ ਵਿੱਚ ਤਾਈ ਹੋਈ ਹੈ, ਅਤੇ ਸੱਤ ਵਾਰੀ ਨਿਰਮਲ ਕੀਤੀ ਹੋਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੇ ਬਚਨ ਪਾਕ ਬਚਨ ਹਨ, ਉਸ ਚਾਂਦੀ ਵਰਗੇ ਜਿਹੜੀ ਭੱਠੀ ਵਿੱਚ ਤਾਈ ਹੋਈ ਹੈ, ਅਤੇ ਸੱਤ ਵਾਰੀ ਨਿਰਮਲ ਕੀਤੀ ਹੋਈ ਹੈ।