Psalms 12:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਲਾਚਾਰ ਲੋਕਾਂ ਦਾ ਧਿਆਨ ਕਰ। ਉਨ੍ਹਾਂ ਦੀ ਹੁਣ ਅਤੇ ਹਮੇਸ਼ਾ ਰੱਖਿਆ ਕਰ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਤੂੰ ਹੀ ਉਨ੍ਹਾਂ ਦੀ ਰੱਛਿਆ ਕਰੇਂਗਾ, ਤੂੰ ਉਨ੍ਹਾਂ ਨੂੰ ਇਸ ਪੀੜ੍ਹੀ ਤੋਂ ਸਦਾ ਤੀਕ ਬਚਾਈ ਰੱਖੇਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਤੂੰ ਹੀ ਉਨ੍ਹਾਂ ਦੀ ਰੱਖਿਆ ਕਰੇਂਗਾ, ਤੂੰ ਉਨ੍ਹਾਂ ਨੂੰ ਇਸ ਪੀੜੀ ਤੋਂ ਸਦਾ ਤੱਕ ਬਚਾਈ ਰੱਖੇਂਗਾ।