Psalms 12:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਮੰਦੇ ਲੋਕ ਇੰਝ ਵਿਖਾਵਾ ਕਰਦੇ ਹਨ ਜਿਵੇਂ ਕਿ ਉਹ ਮਹੱਤਵਪੂਰਣ ਹਨ। ਪਰ ਅਸਲ ਵਿੱਚ ਉਹ ਨਕਲੀ ਮੋਤੀ ਹਨ। ਉਹ ਬਹੁਤ ਮਹਿੰਗੇ ਮੁੱਲ ਦੇ ਲੱਗਦੇ ਹਨ ਪਰ ਅਸਲ ਵਿੱਚ ਕੌੜੀਉਂ ਵੀ ਸਸਤੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟ ਚੁਫੇਰੇ ਫੁੱਲੇ ਫਿਰਦੇ ਹਨ, ਜਦ ਆਦਮ ਵੰਸ ਦੀ ਨਖਿੱਧਤਾਈ ਦੀ ਵਡਿਆਈ ਹੁੰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟ ਚਾਰ ਚੁਫ਼ੇਰੇ ਫੁੱਲੇ ਫਿਰਦੇ ਹਨ, ਜਦ ਆਦਮ ਵੰਸ਼ ਦੀ ਨਖਿੱਧਤਾਈ ਦੀ ਵਡਿਆਈ ਹੁੰਦੀ ਹੈ।