Psalms 120:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਮੁਸੀਬਤ ਵਿੱਚ ਸਾਂ। ਮੈਂ ਮਦਦ ਲਈ ਯਹੋਵਾਹ ਨੂੰ ਪੁਕਾਰਿਆ। ਅਤੇ ਉਸ ਨੇ ਮੈਨੂੰ ਬਚਾਇਆ!
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਬਿਪਤਾ ਦੇ ਦਿਨ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਉਹ ਨੇ ਮੈਨੰ ਉੱਤਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੀ ਬਿਪਤਾ ਦੇ ਦਿਨ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਉਸਨੇ ਮੈਨੂੰ ਉੱਤਰ ਦਿੱਤਾ।