Psalms 120:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਝੂਠਿਉ, ਤੁਸੀਂ ਜਾਣਦੇ ਹੋ ਕਿ ਤੁਹਾਨੂੰ ਕੀ ਮਿਲੇਗਾ? ਤੁਸੀਂ ਜਾਣਦੇ ਹੋ ਤੁਹਾਡਾ ਕੀ ਲਾਭ ਹੋਵੇਗਾ?
Punjabi Bible 2016 - ਪਵਿੱਤਰ ਬਾਈਬਲ O.V.
ਹੇ ਛਲੇਡੀਏ ਜੀਭੇ, ਤੈਨੂੰ ਕੀ ਦਿੱਤਾ ਜਾਵੇ, ਅਤੇ ਹੋਰ ਤੇਰੇ ਲਈ ਕੀ ਕੀਤਾ ਜਾਵੇॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਛਲੇਡੀਏ ਜੀਭੇ, ਤੈਨੂੰ ਕੀ ਦਿੱਤਾ ਜਾਵੇ, ਅਤੇ ਹੋਰ ਤੇਰੇ ਲਈ ਕੀ ਕੀਤਾ ਜਾਵੇ?