Psalms 120:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਜ਼ਾ ਵਜੋਂ ਤੁਹਾਨੂੰ ਫ਼ੌਜੀ ਦਾ ਇੱਕ ਤਿੱਖਾ ਤੀਰ ਅਤੇ ਗਰਮ ਕੋਲੇ ਮਿਲਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਸੂਰਮੇ ਦੇ ਤਿੱਖੇ ਬਾਣ, ਰਥਮੇ ਦੇ ਅੰਗਿਆਰੇ ਸਣੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੂਰਮੇ ਦੇ ਤਿੱਖੇ ਤੀਰ, ਝਾੜੀ ਦੇ ਅੰਗਿਆਰੇ ਨਾਲ ਉਹ ਤੈਨੂੰ ਸਜ਼ਾ ਦੇਵੇਗਾ!