Psalms 120:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿੰਨਾ ਭਿਆਨਕ, ਤੁਹਾਡੇ ਨਜ਼ਦੀਕ ਰਹਿਣਾ ਮਸ਼ਕ ਵਿੱਚ ਰਹਿਣ ਵਰਗਾ ਹੈ। ਇਹ ਕੇਦਾਰ ਦੇ ਤੰਬੂਆਂ ਵਿੱਚ ਰਹਿਣ ਵਰਗਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹਾਇ ਮੈਨੂੰ ਕਿ ਮੈਂ ਮਸ਼ਕ ਵਿੱਚ ਟਿਕਦਾ, ਕਿ ਮੈਂ ਕੇਦਾਰ ਦੇ ਡੇਰਿਆਂ ਵਿੱਚ ਵੱਸਦਾ ਹਾਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਏ ਮੈਨੂੰ ਜੋ ਮੈਂ ਮੇਸ਼ੇਕ ਵਿੱਚ ਰਹਿੰਦਾ, ਕਿ ਮੈਂ ਕੇਦਾਰ ਦੇ ਡੇਰਿਆਂ ਵਿੱਚ ਵੱਸਦਾ ਹਾਂ!