Psalms 120:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਬਹੁਤ ਚਿਰ ਉਨ੍ਹਾਂ ਲੋਕਾਂ ਨਾਲ ਰਹਿ ਚੁੱਕਿਆ ਹਾਂ, ਜਿਹੜੇ ਅਮਨ ਨੂੰ ਨਫ਼ਰਤ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਜਾਨ ਨੇ ਸੁਲ੍ਹਾ ਦੇ ਵੈਰੀ ਕੋਲ ਬਹੁਤ ਚਿਰ ਤੀਕ ਆਪਣੇ ਵਸੇਬਾ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਜਾਨ ਨੂੰ ਮੇਲ ਦੇ ਵੈਰੀ ਨਾਲ ਬਹੁਤ ਸਮੇਂ ਤੱਕ ਵੱਸਣਾ ਪਿਆ।