Psalms 120:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਆਖਿਆ ਕਿ ਮੈਂ ਅਮਨ ਦੀ ਇੱਛਾ ਕਰਦਾ ਹਾਂ। ਫ਼ੇਰ ਵੀ ਉਹ ਯੁੱਧ ਚਾਹੁੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਸੁਲ੍ਹਾਂ ਚਾਹੁੰਦਾ ਹਾਂ, ਪਰ ਜਦ ਮੈਂ ਬੋਲਦਾ ਹਾਂ, ਓਹ ਲੜਾਈ ਚਾਹੁੰਦੇ ਹਨ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਮੇਲ ਚਾਹੁੰਦਾ ਹਾਂ, ਪਰ ਜਦ ਮੈਂ ਬੋਲਦਾ ਹਾਂ, ਉਹ ਲੜਾਈ ਚਾਹੁੰਦੇ ਹਨ!