Psalms 121:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਮਦਦ ਲਈ ਪਹਾੜੀਆਂ ਵੱਲ ਵੇਖਿਆ, ਪਰ ਅਸਲ ਵਿੱਚ ਮੇਰੇ ਲਈ ਮਦਦ ਕਿੱਥੋਂ ਆਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੀਆਂ ਅੱਖਾਂ ਪਹਾੜਾਂ ਵੱਲ ਚੁੱਕਾਂਗਾ, ਮੇਰੀ ਸਹਾਇਤਾ ਕਿੱਥੋਂ ਆਵੇਗੀॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੀਆਂ ਅੱਖਾਂ ਪਹਾੜਾਂ ਵੱਲ ਚੁੱਕਾਂਗਾ, ਮੇਰੀ ਸਹਾਇਤਾ ਕਿੱਥੋਂ ਆਵੇਗੀ?