Psalms 121:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਤੁਹਾਡਾ ਰੱਖਿਅਕ ਹੈ। ਉਹ ਆਪਣੀ ਮਹਾਨ ਸ਼ਕਤੀ ਨਾਲ ਤੁਹਾਡੀ ਰੱਖਿਆ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤੇਰਾ ਰਾਖਾ ਹੈ, ਯਹੋਵਾਹ ਤੇਰੇ ਸੱਜੇ ਹੱਥ ਤੇ ਤੇਰਾ ਸਾਯਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤੇਰਾ ਰਾਖ਼ਾ ਹੈ, ਯਹੋਵਾਹ ਤੇਰੇ ਸੱਜੇ ਹੱਥ ਤੇ ਤੇਰਾ ਸਾਯਾ ਹੈ।