Psalms 121:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਤੁਹਾਨੂੰ ਹਰ ਖਤਰੇ ਕੋਲੋਂ ਬਚਾਵੇਗਾ। ਯਹੋਵਾਹ ਤੁਹਾਡੀ ਆਤਮਾ ਨੂੰ ਬਚਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਸਾਰੀ ਬਦੀ ਤੋਂ ਤੇਰੀ ਰੱਛਿਆ ਕਰੇਗਾ, ਉਹ ਤੇਰੀ ਜਾਨ ਦੀ ਰੱਛਿਆ ਕਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਸਾਰੀ ਬਦੀ ਤੋਂ ਤੇਰੀ ਰੱਖਿਆ ਕਰੇਗਾ, ਉਹ ਤੇਰੀ ਜਾਨ ਦੀ ਰਾਖੀ ਕਰੇਗਾ।