Psalms 121:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਉਣ ਜਾਣ ਵੇਲੇ ਯਹੋਵਾਹ ਤੁਹਾਡੀ ਮਦਦ ਕਰੇਗਾ। ਯਹੋਵਾਹ ਹੁਣ ਅਤੇ ਸਦਾ ਹੀ ਤੁਹਾਡੀ ਮਦਦ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤੇਰੇ ਅੰਦਰ ਬਾਹਰ ਆਉਣ ਜਾਣ ਦੀ ਹੁਣ ਤੋਂ ਲੈ ਕੇ ਸਦੀਪ ਕਾਲ ਤੀਕ ਰੱਛਿਆ ਕਰੇਗਾ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤੇਰੇ ਅੰਦਰ-ਬਾਹਰ ਆਉਣ ਜਾਣ ਵਿੱਚ ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਰੱਖਿਆ ਕਰੇਗਾ!