Psalms 122:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਬਹੁਤ ਖੁਸ਼ ਸਾਂ, ਜਦੋਂ ਲੋਕਾਂ ਨੇ ਆਖਿਆ, “ਆਉ ਅਸੀਂ ਯਹੋਵਾਹ ਦੇ ਮੰਦਰ ਵਿੱਚ ਚੱਲੀਏ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਖੁਸ਼ ਹੋਇਆ ਜਦ ਓਹ ਮੈਨੂੰ ਆਖਣ ਲੱਗੇ, ਭਈ ਯਹੋਵਾਹ ਦੇ ਘਰ ਨੂੰ ਚੱਲੀਏ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਖੁਸ਼ ਹੋਇਆ ਜਦ ਓਹ ਮੈਨੂੰ ਆਖਣ ਲੱਗੇ, ਆਓ ਯਹੋਵਾਹ ਦੇ ਘਰ ਨੂੰ ਚੱਲੀਏ!