Psalms 122:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਨਵਾਂ ਯਰੂਸ਼ਲਮ ਹੈ! ਸ਼ਹਿਰ ਨੂੰ ਸਾਂਝੇ ਸ਼ਹਿਰ ਵਜੋਂ ਦੁਬਾਰਾ ਉਸਾਰਿਆ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਰੂਸ਼ਲਮ ਬਣਿਆ ਹੋਇਆ ਹੈ ਸੰਘਣੇ ਸ਼ਹਿਰ ਵਾਂਙੁ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਰੂਸ਼ਲਮ ਤੂੰ ਅਜਿਹੇ ਸ਼ਹਿਰ ਵਰਗਾ ਹੈ ਜਿਸ ਦੇ ਘਰ ਇੱਕ ਦੂਜੇ ਨਾਲ ਮਿਲੇ ਹੋਏ ਹਨ,