Psalms 122:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੇ ਭਰਾਵਾ ਅਤੇ ਗੁਆਂਢੀਆਂ ਦੇ ਭਲੇ ਲਈ, ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇੱਥੇ ਸ਼ਾਂਤੀ ਮਿਲੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਭਰਾਵਾਂ ਤੇ ਗੁਆਂਢੀਆਂ ਦੇ ਕਾਰਨ ਆਖਾਂਗਾ, ਤੇਰੇ ਵਿੱਚ ਸਲਾਮਤੀ ਹੋਵੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਭਰਾਵਾਂ ਤੇ ਗੁਆਂਢੀਆਂ ਦੇ ਕਾਰਨ ਆਖਾਂਗਾ, ਤੇਰੀ ਸਲਾਮਤੀ ਹੋਵੇ!