Psalms 123:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਮੈਂ ਉੱਪਰ ਤੱਕਦਾ ਹਾਂ ਅਤੇ ਤੁਹਾਡੇ ਅੱਗੇ ਪ੍ਰਾਰਥਨਾ ਕਰਦਾ ਹਾਂ। ਤੁਸੀਂ ਸਵਰਗ ਵਿੱਚ ਵੱਡੇ ਰਾਜੇ ਵਾਂਗ ਬੈਠੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਸੁਰਗ ਦੇ ਵਾਸੀ, ਮੈਂ ਆਪਣੀਆਂ ਅੱਖਾਂ ਤੇਰੀ ਵੱਲ ਚੁੱਕਦਾ ਹਾਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਸਵਰਗ ਵਿੱਚ ਬਿਰਾਜਮਾਨ, ਯਹੋਵਾਹ, ਮੈਂ ਆਪਣੀਆਂ ਅੱਖਾਂ ਤੇਰੀ ਵੱਲ ਚੁੱਕਦਾ ਹਾਂ!