Psalms 123:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਗੁਲਾਮ ਆਪਣੀਆਂ ਲੋੜਾਂ ਲਈ ਆਪਣੇ ਮਾਲਕ ਉੱਤੇ ਨਿਰਭਰ ਕਰਦੇ ਹਨ। ਇਸੇ ਤਰ੍ਹਾਂ, ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਾਂ, ਅਸੀਂ ਪਰਮੇਸ਼ੁਰ ਦਾ ਸਾਡੇ ਉੱਤੇ ਮਿਹਰ ਕਰਨ ਲਈ ਇੰਤਜ਼ਾਰ ਕਰਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਜਿਵੇਂ ਦਾਸਾਂ ਦੀਆਂ ਅੱਖਾਂ ਆਪਣੇ ਮਾਲਕਾਂ ਦੇ ਹੱਥ ਵੱਲ, ਅਤੇ ਗੋੱਲੀ ਦੀਆਂ ਅੱਖਾਂ ਆਪਣੀ ਬੀਬੀ ਦੇ ਹੱਥ ਵੱਲ ਹਨ, ਤਿਵੇਂ ਸਾਡੀਆਂ ਅੱਖਾਂ ਸਾਡੇ ਪਰਮੇਸ਼ੁਰ ਯਹੋਵਾਹ ਵੱਲ ਹਨ, ਜਦ ਤੀਕ ਉਹ ਸਾਡੇ ਉੱਤੇ ਤਰਸ ਨਾ ਖਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਜਿਵੇਂ ਦਾਸਾਂ ਦੀਆਂ ਅੱਖਾਂ ਆਪਣੇ ਮਾਲਕਾਂ ਦੇ ਹੱਥ ਵੱਲ, ਅਤੇ ਦਾਸੀ ਦੀਆਂ ਅੱਖਾਂ ਆਪਣੀ ਮਾਲਕਣ ਦੇ ਹੱਥ ਵੱਲ ਲੱਗੀਆਂ ਰਹਿੰਦੀਆਂ ਹਨ, ਤਿਵੇਂ ਸਾਡੀਆਂ ਅੱਖਾਂ ਸਾਡੇ ਪਰਮੇਸ਼ੁਰ ਯਹੋਵਾਹ ਵੱਲ ਲੱਗੀਆਂ ਰਹਿਣਗੀਆਂ, ਜਦ ਤੱਕ ਉਹ ਸਾਡੇ ਉੱਤੇ ਤਰਸ ਨਾ ਖਾਵੇ।