Psalms 123:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਸਾਡੇ ਉੱਪਰ ਮਿਹਰ ਕਰੋ; ਕਿਉਂਕਿ ਅਸੀਂ ਬਹੁਤ ਚਿਰ ਤੱਕ ਬੇਇੱਜ਼ਤ ਹੋਏ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਸਾਡੇ ਉੱਤੇ ਤਰਸ ਖਾਹ, ਹੇ ਯਹੋਵਾਹ, ਸਾਡੇ ਉੱਤੇ ਤਰਸ ਖਾਹ, ਅਸੀਂ ਤਾਂ ਨਿਰਾਦਰੀ ਤੋਂ ਬਹੁਤ ਹੀ ਰੱਜ ਗਏ ਹਾਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੇ ਉੱਤੇ ਤਰਸ ਖਾ, ਹੇ ਯਹੋਵਾਹ, ਸਾਡੇ ਉੱਤੇ ਤਰਸ ਖਾ, ਅਸੀਂ ਤਾਂ ਨਿਰਾਦਰੀ ਨਾਲ ਬਹੁਤ ਹੀ ਭਰ ਗਏ ਹਾਂ!