Psalms 123:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਉਨ੍ਹਾਂ ਸੁਸਤ ਗੁਮਾਨੀ ਲੋਕਾਂ ਵੱਲੋਂ ਬਹੁਤ ਬੇਇੱਜ਼ਤੀਆ ਅਤੇ ਤੁਹਮਤਾਂ ਸਹਾਰੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸਾਡੀ ਜਾਨ ਸੁਖੀਆਂ ਦੇ ਠੱਠਿਆਂ ਤੋਂ ਅਤੇ ਹੰਕਾਰੀਆਂ ਦੀ ਨਿਰਾਦਰੀ ਤੋਂ ਬਹੁਤ ਰੱਜ ਗਈ ਹੈ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੀ ਜਾਨ ਸੁਖੀ ਲੋਕਾਂ ਦੇ ਠੱਠਿਆਂ ਤੋਂ ਅਤੇ ਹੰਕਾਰੀਆਂ ਦੀ ਨਿਰਾਦਰੀ ਤੋਂ ਬਹੁਤ ਰੱਜ ਗਈ ਹੈ।