Psalms 124:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਡੇ ਦੁਸ਼ਮਣ ਸਾਡੇ ਉੱਤੇ ਕ੍ਰੋਧਵਾਨ ਹੁੰਦੇ ਸਾਨੂੰ ਜਿਉਂਦਿਆ ਨੂੰ ਨਿਗਲ ਜਾਂਦੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਸਾਨੂੰ ਜੀਉਂਦਿਆਂ ਨੂੰ ਭੱਖ ਲੈਂਦੇ, ਜਦ ਉਨ੍ਹਾਂ ਦਾ ਕ੍ਰੋਧ ਸਾਡੇ ਉੱਤੇ ਭੜਕ ਉੱਠਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਓਹ ਸਾਨੂੰ ਜਿਉਂਦਿਆਂ ਨੂੰ ਨਿਗਲ ਲੈਂਦੇ, ਜਦੋਂ ਉਨ੍ਹਾਂ ਦਾ ਕ੍ਰੋਧ ਸਾਡੇ ਉੱਤੇ ਭੜਕ ਉੱਠਿਆ,