Psalms 124:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਸਾਡੀ ਧੌਣ ਤੱਕ ਚੜ੍ਹਦੇ ਪਾਣੀ ਵਾਂਗ ਹੁੰਦੇ ਅਤੇ ਸਾਨੂੰ ਡੋਬ ਦਿੰਦੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਠਾਠਾਂ ਮਾਰਦਾ ਪਾਣੀ ਸਾਡੀ ਜਾਨ ਦੇ ਉੱਤੋਂ ਦੀ ਲੰਘ ਜਾਂਦਾ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਠਾਠਾਂ ਮਾਰਦਾ ਪਾਣੀ ਸਾਡੀ ਜਾਨ ਦੇ ਉੱਤੋਂ ਦੀ ਲੰਘ ਜਾਂਦਾ!