Psalms 124:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੀ ਉਸਤਤਿ ਕਰੋ! ਯਹੋਵਾਹ ਨੇ ਸਾਨੂੰ ਸਾਡੇ ਦੁਸ਼ਮਣਾ ਹੱਥੋਂ ਫ਼ੜੇ ਜਾਣ ਅਤੇ ਸਾਨੂੰ ਮਾਰਨ ਨਹੀਂ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਮੁਬਾਰਕ ਹੋਵੇ, ਜਿਹ ਨੇ ਸਾਨੂੰ ਉਨ੍ਹਾਂ ਦੇ ਦੰਦਾਂ ਦਾ ਸ਼ਿਕਾਰ ਹੋਣ ਨਾ ਦਿੱਤਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਮੁਬਾਰਕ ਹੋਵੇ, ਜਿਸ ਨੇ ਸਾਨੂੰ ਉਨ੍ਹਾਂ ਦੇ ਦੰਦਾਂ ਦਾ ਸ਼ਿਕਾਰ ਨਾ ਹੋਣ ਦਿੱਤਾ!